Punjabi Press Club of BC

AM

ਗੁਰਪ੍ਰੀਤ ਸਿੰਘ ਸਹੋਤਾ ਪੰਜਾਬੀ ਪ੍ਰੈੱਸ ਕਲੱਬ ਆਫ ਬੀ.ਸੀ. ਦੇ ਨਵੇਂ ਪ੍ਰਧਾਨ ਬਣੇ

ਵੈਨਕੂਵਰ, (ਬਰਾੜ-ਭਗਤਾ ਭਾਈ ਕਾ): ਚੜ੍ਹਦੀ ਕਲਾ ਨਿਊਜ਼ ਦੇ ਸੰਪਾਦਕ ਅਤੇ ਚੈਨਲ ਪੰਜਾਬੀ ਟੀ ਵੀ ਦੇ ਸਹੋਤਾ ਸ਼ੋਅ ਦੇ ਸੰਚਾਲਕ ਗੁਰਪ੍ਰੀਤ ਸਿੰਘ ਸਹੋਤਾ ਜਿਹੜੇ ਕਿ ਲੱਕੀ ਸਹੋਤਾ ਦੇ ਨਾਂ ਨਾਲ ਜਾਣੇ ਜਾਂਦੇ ਹਨ,’ ਪੰਜਾਬੀ ਪ੍ਰੈੱਸ ਕਲੱਬ ਆਫ ਬੀਸੀ ਦੇ ਨਵੇਂ ਪ੍ਰਧਾਨ ਵਜੋਂ ਚੁਣਿਆ ਲਿਆ ਗਿਆ ਹੈ। ਉਹ ਪੰਜਾਬੀ ਪ੍ਰੈਸ ਕਲੱਬ ਦੇ ਮੁਢਲੇ ਮੈਂਬਰਾਂ ਵਿੱਚੋਂ ਇੱਕ ਹਨ।ਬ੍ਰਿਿਟਸ਼ […]